5.3 C
Toronto
Wednesday, November 30, 2022

CATEGORY

ਪੰਜਾਬ

ਪੰਜਾਬ ਕੈਬਨਿਟ ਦੀ ਮੀਟਿੰਗ 12 ਦਸੰਬਰ ਨੂੰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਨਵੰਬਰ ਪੰਜਾਬ ਕੈਬਨਿਟ ਦੀ ਮੀਟਿੰਗ 12 ਦਸੰਬਰ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ...

ਅੰਮ੍ਰਿਤਸਰ: ਬੀਐੱਸਐੱਫ ਨੇ ਭਾਰਤੀ ਖੇਤਰ ’ਚ ਦਾਖਲ ਹੋਏ ਡਰੋਨ ਨੂੰ ਗੋਲੀਆਂ ਨਾਲ ਫੁੰਡਿਆ

ਅੰਮ੍ਰਿਤਸਰ, 29 ਨਵੰਬਰ ਬੀਐੱਸਐੱਫ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਕਿਸਤਾਨ ਤੋਂ ਆਏ ਡਰੋਨ ਨੂੰ ਡੇਗ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ...

ਛੇ ਪਿਸਤੌਲਾਂ ਸਣੇ ਚਾਰ ਮੁਲਜ਼ਮ ਕਾਬੂ

ਸਰਬਜੀਤ ਸਿੰਘ ਭੰਗੂ ਪਟਿਆਲਾ, 28 ਨਵੰਬਰ ਪਟਿਆਲਾ ਪੁਲੀਸ ਦੇ ਸੀਆਈਏ ਸਟਾਫ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਕਾਰਵਾਈਆਂ ਵਿੱਚ ਚਾਰ...

ਬੀਜ ਫਾਰਮ ਸਥਾਪਤ ਕਰਨ ਲਈ ਖਰੀਦੀ ਜ਼ਮੀਨ ’ਚ ਅਨਿਯਮਤਾਵਾਂ ਦੀ ਹੋਵੇਗੀ ਜਾਂਚ: ਧਾਲੀਵਾਲ

ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ 2008 ਵਿੱਚ ਅੰਮ੍ਰਿਤਸਰ ‘ਚ ਕੌਮਾਂਤਰੀ ਸਰਹੱਦ ਨੇੜੇ...

ਪੰਜਾਬ ਸਰਕਾਰ ਨੇ 22 ਆਈਏਐੱਸ ਤੇ 10 ਪੀਸੀਐੱਸ ਅਧਿਕਾਰੀ ਬਦਲੇ

ਚੰਡੀਗੜ੍ਹ, 27 ਨਵੰਬਰ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 22 ਆਈਏਐੱਸ ਤੇ 10 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਸੀਨੀਅਰ ਆਈਏਐੱਧਸ...

ਕਿਸਾਨਾਂ ਦੇ ਮਸਲੇ ਹੱਲ ਕਰਨ ’ਚ ਭਾਜਪਾ ਤੇ ‘ਆਪ’ ਫ਼ੇਲ੍ਹ: ਬਾਜਵਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਨਵੰਬਰ ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ...

ਮੋਗਾ: ਮਾਂ ਦਾ ਇਲਾਜ ਕਰਵਾਉਣ ਲਈ ਡਾਕਟਰ ਤੋਂ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਨਾਬਾਲਗ ਗ੍ਰਿਫ਼ਤਾਰ

ਮਹਿੰਦਰ ਸਿੰਘ ਰੱਤੀਆਂ ਮੋਗਾ, 26 ਨਵੰਬਰ ਇਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ਉੱਤੇ ਸਰਗਰਮ ਨਾਬਾਲਗ ਨੂੰ .32 ਬੋਰ ਪਿਸਟਲ ਸਮੇਤ ਇਥੋਂ ਦੇ ਨਾਮੀ ਡਾਕਟਰ...

ਪੰਜਾਬ ਦੇ ਡੀਜੀਪੀ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਤਸਵੀਰਾਂ 72 ਘੰਟਿਆਂ ’ਚ ਹਟਾਉਣ ਦੀ ਚਿਤਾਵਨੀ ਦਿੱਤੀ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 26 ਨਵੰਬਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਰਾਜ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕਿਸੇ ਵੀ...

ਲੁਟੇਰਿਆਂ ਨੇ ਆੜ੍ਹਤੀਏ ਦੀ ਦੁਕਾਨ ’ਚ ਵੜ ਕੇ ਲੱਖਾਂ ਰੁਪਏ ਲੁੱਟੇ

ਜਗਤਾਰ ਅਨਜਾਣ ਮੌੜ ਮੰਡੀ, 25 ਦਸੰਬਰ ਮੌੜ ਮੰਡੀ ਵਿੱਚ ਅੱਜ ਸਵੇਰ ਸਮੇਂ ਦੋ ਅਣਪਛਾਤੇ ਲੁਟੇਰੇ ਆੜ੍ਹਤੀਏ ਦੀ ਦੁਕਾਨ ਵਿੱਚ ਵੜ ਕੇ ਲੱਖਾਂ ਰੁਪਏ ਲੁੱਟ...

ਦੋ ਮੁਲਜ਼ਮ ਭੁੱਕੀ ਸਮੇਤ ਕਾਬੂ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 24 ਨਵੰਬਰ ਖੇੜੀ ਨੌਧ ਸਿੰਘ ਦੀ ਪੁਲੀਸ ਨੇ 10 ਕਿੱਲੋ ਭੁੱਕੀ ਅਤੇ 500 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ...

Latest news