5.3 C
Toronto
Wednesday, November 30, 2022

ਸੁਪਰੀਮ ਕੋਰਟ ਤੇਲਤੁੰਬੜੇ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਐੱਨਆਈਏ ਦੀ ਅਪੀਲ ’ਤੇ ਸ਼ੁੱਕਰਵਾਰ ਨੂੰ ਕਰੇਗੀ ਸੁਣਵਾਈ

Must readਨਵੀਂ ਦਿੱਲੀ, 22 ਨਵੰਬਰ

ਸੁਪਰੀਮ ਕੋਰਟ ਨੇ ਮਾਓਵਾਦੀ ਸਬੰਧ ਮਾਮਲੇ ‘ਚ ਆਨੰਦ ਤੇਲਤੁੰਬੜੇ ਨੂੰ ਮਿਲੀ ਜ਼ਮਾਨਤ ਵਿਰੁੱਧ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਪੀਲ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਹਾਈ ਕੋਰਟ ਦੇ ਜ਼ਮਾਨਤ ਦੇ ਆਦੇਸ਼ ‘ਤੇ ਕਾਰਵਾਈ ‘ਤੇ ਰੋਕ ਸਿਰਫ਼ ਹਫ਼ਤੇ ਲਈ ਹੈ ਅਤੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਲੋੜ ਹੈ। ਸੀਜੇਆਈ ਨੇ ਕਿਹਾ, ‘ਅਸੀਂ ਸ਼ੁੱਕਰਵਾਰ ਨੂੰ ਇਸ ਦੀ ਸੁਣਵਾਈ ਕਰਾਂਗੇ।’ ਬੰ

ਇਹ ਖ਼ਬਰ ਕਿਥੋਂ ਲਈ ਗਈ ਹੈ

Latest article