5.3 C
Toronto
Wednesday, November 30, 2022

ਚੀਨ ’ਚ ਕੰਪਨੀ ਦੇ ਪਲਾਂਟ ਨੂੰ ਅੱਗ ਲੱਗਣ ਕਾਰਨ 38 ਜਾਨਾਂ ਗਈਆਂ

Must readਪੇਈਚਿੰਗ, 22 ਨਵੰਬਰ

ਮੱਧ ਚੀਨ ਵਿਚ ਕੰਪਨੀ ਦੇ ਪਲਾਂਟ ਵਿਚ ਭਿਆਨਕ ਅੱਗ ਲੱਗਣ ਕਾਰਨ 38 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਸ਼ਹਿਰ ਦੇ ਸੂਚਨਾ ਵਿਭਾਗ ਅਨੁਸਾਰ ਸੋਮਵਾਰ ਨੂੰ ਹੇਨਾਨ ਸੂਬੇ ਦੇ ਅਨਯਾਂਗ ਸ਼ਹਿਰ ਦੇ ਵੇਨਫੇਂਗ ਜ਼ਿਲ੍ਹੇ ਵਿੱਚ ਵਣਜ ਅਤੇ ਵਪਾਰਕ ਕੰਪਨੀ ਦੇ ਪਲਾਂਟ ਵਿੱਚ ਲੱਗੀ ਅੱਗ ਨੂੰ ਬੁਝਾਉਣ ਵਿੱਚ ਫਾਇਰਫਾਈਟਰਾਂ ਨੂੰ ਚਾਰ ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਰਾਤ ਕਰੀਬ 11 ਵਜੇ ਅੱਗ ‘ਤੇ ਕਾਬੂ ਪਾਇਆ ਗਿਆ।

ਇਹ ਖ਼ਬਰ ਕਿਥੋਂ ਲਈ ਗਈ ਹੈ

Latest article