4.7 C
Toronto
Wednesday, November 30, 2022

‘ਆਪ’ ਵੱਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ

Must read



ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਨਵੰਬਰ

ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਦਿੱਲੀ ਵਿੱਚ ਸਥਿਤ ਭਾਰਤ ਦੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਕੇ ਮੰਗ ਕੀਤੀ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ zwnj;ਮਿਲ ਰਹੀ ਧਮਕੀ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਵੇ ਅਤੇ ਇਸ ਮਾਮਲੇ ਵਿੱਚ ਭਾਜਪਾ ਆਗੂ ਮਨੋਜ ਤਿਵਾੜੀ ਸਮੇਤ ਹੋਰ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਖ਼ਬਰ ਕਿਥੋਂ ਲਈ ਗਈ ਹੈ

Latest article